ਜਰੂਰੀ ਨੋਟ : ਸਿੱਖਿਆ ਵਿਭਾਗ ਵਿਚ ਵੱਖ-ਵੱਖ ਕਾਡਰ ਦੇ ਅਧਿਆਪਕਾਂ ਦੀਆਂ ਤਰੱਕੀਆਂ ਦੀ ਪ੍ਰਕਿਰਿਆ ਚਲ ਰਹੀ ਹੈ ਅਤੇ ਨਾਲ ਹੀ ਲੈਕਚਰਾਰ ਅਤੇ ਮਾਸਟਰ ਕਾਡਰ ਲਈ ਨਵੀਂ ਭਰਤੀ ਵੀ ਕੀਤੀ ਜਾ ਰਹੀ ਹੈ| ਤਰੱਕੀਆਂ ਅਤੇ ਨਵੀਂ ਭਰਤੀ ਨਾਲ ਕਾਫੀ ਸਟੇਸ਼ਨ ਭਰ ਜਾਣ ਦੀ ਆਸ ਹੈ| ਇਸ ਲਈ ਸਿੱਖਿਆ ਵਿਭਾਗ ਵਲੋਂ ਟ੍ਰਾਂਸਫਰ ਕਰਨ ਸਮੇਂ ਉਸ ਸਮੇਂ ਦੀ ਮੌਜੂਦਾ ਸਥਿਤੀ ਅਨੁਸਾਰ ਸਟੇਸ਼ਨ ਖਾਲੀ ਹੋਣ ਦੀ ਸੂਰਤ ਵਿਚ ਹੀ ਟ੍ਰਾਂਸਫਰ ਕੀਤੀ ਜਾਵੇਗੀ|

General Guidelines for online Transfer 2016.


Transfer Closed
 
Powered By : State, District & Block MIS Units